Bible Language

Ephesians 1:5 (KJV) King James Version

Versions

PAV   ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤ੍ਰ ਹੋਣ ਨੂੰ ਅੱਗੋ ਹੀ ਠਹਿਰਾਇਆ
ERVPA   ਅਤੇ ਦੁਨੀਆਂ ਦੀ ਸਾਜਨਾ ਕਰਨ ਤੋਂ ਪਹਿਲਾਂ ਹੀ ਪਰਮੇਸ਼ੁਰ ਨੇ ਯਿਸੂ ਮਸੀਹ ਰਾਹੀਂ ਸਾਨੂੰ ਆਪਣੇ ਬੱਚੇ ਬਨਾਉਣ ਦਾ ਨਿਰਣਾ ਕੀਤਾ। ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਸਨੇ ਉਸਨੂੰ ਪ੍ਰਸੰਨ ਕੀਤਾ ਹੈ।
IRVPA   ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ!