Versions
PAV ਭਈ ਉਹ ਦੀ ਕਿਰਪਾ ਦੀ ਮਹਿਮਾ ਦੀ ਉਸਤਤ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਵਿੱਚ ਸਾਨੂੰ ਬਖ਼ਸ਼ ਦਿੱਤੀ
ERVPA ਇਹ ਪਰਮੇਸ਼ੁਰ ਨੂੰ ਉਸਤਤਿ ਦਿੰਦੀ ਹੈ ਕਿਉਂ ਜੁ ਉਸਨੇ ਕਿਰਪਾ ਦਿਖਾਈ। ਪਰਮੇਸ਼ੁਰ ਨੇ ਆਪਣੀ ਕਿਰਪਾ ਸਾਡੇ ਉੱਤੇ ਮੁਫ਼ਤ ਕੀਤੀ ਹੈ ਉਸਨੇ ਸਾਡੇ ਉੱਪਰ ਇਹ ਕਿਰਪਾ ਮਸੀਹ ਵਿੱਚ ਦਿੱਤੀ ਜਿਸਨੂੰ ਉਹ ਪਿਆਰ ਕਰਦਾ ਹੈ।
IRVPA ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ!