Versions
PAV ਸੋ ਹੁਣ ਤੋਂ ਤੁਸੀਂ ਓਪਰੇ ਅਤੇ ਪਰਦੇਸੀ ਨਹੀਂ ਸਗੋਂ ਸੰਤਾ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ ।
ERVPA ਹੁਣ ਤੁਸੀਂ ਗੈਰ ਯਹੂਦੀਓ ਓਪਰੇ ਜਾਂ ਯਾਤਰੀ ਨਹੀਂ ਹੋ। ਹੁਣ ਤੁਸੀਂ, ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਨਾਲ ਦੇ ਨਾਗਰਿਕ ਹੋ ਤੁਸੀਂ ਪਰਮੇਸ਼ੁਰ ਦੇ ਪਰਿਵਾਰ ਦੇ ਹੋਂ।
IRVPA ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ!