Bible Language

Ephesians 3:12 (KJV) King James Version

Versions

PAV   ਜਿਹ ਦੇ ਵਿੱਚ ਉਸ ਉੱਤੇ ਨਿਹਚਾ ਕਰਨ ਦੇ ਦੁਆਰਾ ਸਾਨੂੰ ਦਿਲੇਰੀ ਅਤੇ ਢੋਈ ਭਰੋਸੇ ਨਾਲ ਪਰਾਪਤ ਹੁੰਦੀ ਹੈ
ERVPA   ਮਸੀਹ ਵਿੱਚ, ਅਸੀਂ ਅਜ਼ਾਦੀ ਨਾਲ ਪਰਮੇਸ਼ੁਰ ਸਾਮ੍ਹਣੇ ਨਿਰਭੈ ਹੋਕੇ ਸਕਦੇ ਹਾਂ। ਇਹ ਗੱਲ ਅਸੀਂ ਮਸੀਹ ਵਿੱਚ ਆਪਣੇ ਵਿਸ਼ਵਾਸ ਰਾਹੀਂ ਕਰ ਸਕਦੇ ਹਾਂ।
IRVPA   ਜਿਸ ਦੇ ਵਿੱਚ ਉਸ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਸਾਨੂੰ ਦਲੇਰੀ ਅਤੇ ਭਰੋਸੇ ਰਾਹੀਂ ਪਹੁੰਚ ਪ੍ਰਾਪਤ ਹੁੰਦੀ ਹੈ!