Bible Language

Esther 3:7 (KJV) King James Version

Versions

PAV   ਅਤੇ ਅਹਸ਼ਵੇਰੋਸ਼ ਪਾਤਸ਼ਾਹ ਦੇ ਰਾਜ ਦੇ ਬਾਰਵੇਂ ਵਰ੍ਹੇ ਦੇ ਪਹਿਲੇ ਮਹੀਨੇ ਤੋਂ ਜਿਹੜਾ ਨੀਸਾਨ ਦਾ ਮਹੀਨਾ ਹੈ ਉਹ ਨਿਤ ਨਿਤ ਅਤੇ ਹਰ ਬਾਰਵੇਂ ਮਹੀਨੇ ਅਰਥਾਤ ਅਦਾਰ ਦੇ ਮਹੀਨੇ ਤੀਕ ਹਾਮਾਨ ਦੇ ਸਾਹਮਣੇ ਪੂਰ ਅਰਥਾਤ ਗੁਣੇ ਪਾਉਂਦੇ ਰਹੇ
IRVPA   ਰਾਜਾ ਅਹਸ਼ਵੇਰੋਸ਼ ਦੇ ਰਾਜ ਦੇ ਬਾਰਵੇਂ ਸਾਲ ਦੇ ਨੀਸਾਨ * ਕੂਚ 13:4 ਨਾਮਕ ਪਹਿਲੇ ਮਹੀਨੇ ਵਿੱਚ ਹਾਮਾਨ ਨੇ ਅਦਾਰ ਨਾਮਕ ਬਾਰਵੇਂ ਮਹੀਨੇ ਤੱਕ ਇੱਕ-ਇੱਕ ਦਿਨ ਅਤੇ ਇੱਕ-ਇੱਕ ਮਹੀਨੇ ਦੇ ਲਈ ਆਪਣੇ ਸਾਹਮਣੇ “ਪੂਰ” ਅਰਥਾਤ ਪਰਚੀਆਂ ਪਵਾਈਆਂ।