Bible Language

Esther 4:11 (KJV) King James Version

Versions

PAV   ਪਾਤਸ਼ਾਹ ਦੇ ਸਾਰੇ ਟਹਿਲੂਏ ਅਰ ਪਾਤਸ਼ਾਹੀ ਸੂਬਿਆਂ ਦੇ ਸਾਰੇ ਲੋਕ ਜਾਣਦੇ ਹਨ ਕਿ ਪਾਤਸ਼ਾਹ ਦੇ ਅੰਦਰਲੇ ਵੇਹੜੇ ਦੇ ਸਿੰਘਾਸਣ ਦੇ ਕੋਲ ਜਾਣ ਵਾਲਿਆਂ ਲਈ, ਭਾਵੇਂ ਆਦਮੀ ਹੋਵੇ ਭਾਵੇਂ ਤੀਵੀਂ, ਬਿਨਾਂ ਸੱਦੇ ਤੇ ਜਾਣ ਦਾ ਇੱਕੋ ਹੀ ਹੁਕਮ ਹੈ ਕਿ ਉਹ ਜਾਨ ਤੋਂ ਮਾਰਿਆ ਜਾਵੇ ਪਰ ਜਿਸ ਦੇ ਲਈ ਪਾਤਸ਼ਾਹ ਨੇ ਸੁਨਹਿਰੀ ਆਸਾ ਉਠਾਇਆ ਹੋਵੇ ਉਹ ਜੀਉਂਦਾ ਰਹੇਗਾ ਪਰ ਤੀਹ ਦਿਨ ਹੋ ਗਏ ਹਨ ਕਿ ਮੈਂ ਪਾਤਸ਼ਾਹ ਦੇ ਕੋਲ ਅੰਦਰ ਬੁਲਾਈ ਨਹੀਂ ਗਈ
IRVPA   “ਰਾਜਾ ਦੇ ਸਾਰੇ ਕਰਮਚਾਰੀ, ਸਗੋਂ ਰਾਜ ਦੇ ਸਾਰੇ ਸੂਬਿਆਂ ਦੇ ਲੋਕ ਜਾਣਦੇ ਹਨ ਕਿ ਭਾਵੇਂ ਪੁਰਸ਼ ਹੋਵੇ, ਭਾਵੇਂ ਇਸਤਰੀ, ਜੋ ਬਿਨ੍ਹਾਂ ਸੱਦੇ ਰਾਜਾ ਦੇ ਅੰਦਰਲੇ ਵਿਹੜੇ ਦੇ ਸਿੰਘਾਸਣ ਦੇ ਕੋਲ ਜਾਵੇ, ਉਸ ਦੇ ਲਈ ਇੱਕੋ ਹੀ ਹੁਕਮ ਹੈ ਕਿ ਉਹ ਜਾਨ ਤੋਂ ਮਾਰਿਆ ਜਾਵੇ, ਸਿਰਫ਼ ਉਹ ਹੀ ਜੀਉਂਦਾ ਬਚਦਾ ਹੈ ਜਿਸ ਦੇ ਲਈ ਰਾਜਾ ਆਪਣਾ ਸੋਨੇ ਦਾ ਆੱਸਾ ਵਧਾਵੇ। ਪਰ ਮੈਂ ਤੀਹ ਦਿਨਾਂ ਤੋਂ ਰਾਜਾ ਦੇ ਕੋਲ ਅੰਦਰ ਨਹੀਂ ਬੁਲਾਈ ਗਈ।”