Bible Language

Esther 6:9 (KJV) King James Version

Versions

PAV   ਅਤੇ ਉਹ ਪੁਸ਼ਾਕ ਅਤੇ ਉਹ ਘੋੜਾ ਪਾਤਸ਼ਾਹ ਦੇ ਸਰਦਾਰਾਂ ਵਿੱਚੋਂ ਸਭ ਤੋਂ ਉੱਚੀ ਪਦਵੀ ਵਾਲੇ ਮਨੁੱਖ ਦੇ ਹੱਥ ਵਿੱਚ ਦਿੱਤੇ ਜਾਣ ਤਾਂ ਜੋ ਉਸ ਮਨੁੱਖ ਨੂੰ ਉਹ ਪੁਸ਼ਾਕ ਪੁਆਵੇ ਜਿਹ ਨੂੰ ਪਾਤਸ਼ਾਹ ਪਤ ਦੇਣੀ ਚਾਹੇ ਅਤੇ ਉਸ ਨੂੰ ਘੋੜੇ ਉੱਤੇ ਚੜ੍ਹਾ ਕੇ ਸ਼ਹਿਰ ਦੇ ਚੌਂਕ ਵਿੱਚ ਫਿਰਾਇਆ ਜਾਵੇ ਅਤੇ ਉਹ ਦੇ ਸਾਹਮਣੇ ਡੌਂਡੀ ਪਿਟਵਾਈ ਜਾਵੇ ਕਿ ਜਿਸ ਮਨੁੱਖ ਨੂੰ ਪਾਤਸ਼ਾਹ ਪਤ ਦੇਣੀ ਚਾਹੁੰਦਾ ਹੈ ਉਹ ਦੇ ਨਾਲ ਏਦਾਂ ਹੀ ਕੀਤਾ ਜਾਵੇਗਾ।।
IRVPA   ਫਿਰ ਉਹ ਬਸਤਰ ਅਤੇ ਉਹ ਘੋੜਾ ਰਾਜਾ ਦੇ ਕਿਸੇ ਵੱਡੇ ਹਾਕਮ ਨੂੰ ਦਿੱਤਾ ਜਾਵੇ ਤਾਂ ਜੋ ਉਸ ਮਨੁੱਖ ਨੂੰ ਜਿਸ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਹ ਬਸਤਰ ਪਹਿਨਾਇਆ ਜਾਵੇ ਅਤੇ ਉਸ ਨੂੰ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਫਿਰਾਇਆ ਜਾਵੇ ਅਤੇ ਉਸ ਦੇ ਅੱਗੇ-ਅੱਗੇ ਇਹ ਮਨਾਦੀ ਕਰਵਾਈ ਜਾਵੇ ਕਿ ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!” PEPS