Bible Language

Esther 8:11 (KJV) King James Version

Versions

PAV   ਉਨ੍ਹਾਂ ਵਿੱਚ ਪਾਤਸ਼ਾਹ ਨੇ ਯਹੂਦੀਆਂ ਨੂੰ ਜਿਹੜੇ ਹਰ ਇੱਕ ਸ਼ਹਿਰ ਵਿੱਚ ਸਨ ਇਕੱਠੇ ਹੋ ਜਾਣ ਦੀ ਆਗਿਆ ਦਿੱਤੀ ਕਿ ਆਪਣੀ ਜਾਨ ਦੇ ਬਚਾਉਣ ਲਈ ਅੜ ਜਾਣ ਅਤੇ ਉਨ੍ਹਾਂ ਲੋਕਾਂ ਤੇ ਸੂਬਿਆਂ ਦੀ ਸਾਰੀ ਫੌਜ ਨੂੰ ਨਾਸ਼ ਕਰਨ, ਵੱਢਣ, ਅਤੇ ਮਿਟਾਉਣ ਜਿਹੜੀ ਉਨ੍ਹਾਂ ਉੱਤੇ, ਉਨ੍ਹਾਂ ਦੇ ਬੱਚਿਆਂ ਤੇ ਤੀਵੀਆਂ ਉੱਤੇ ਵਾਰ ਕਰੇ ਅਤੇ ਉਨ੍ਹਾਂ ਦਾ ਮਾਲ ਲੁੱਟ ਲੈਣ
IRVPA   ਉਨ੍ਹਾਂ ਹੁਕਮਨਾਮਿਆਂ ਵਿੱਚ ਰਾਜਾ ਵੱਲੋਂ ਸਾਰੇ ਯਹੂਦੀਆਂ ਨੂੰ ਜਿਹੜੇ ਸਾਰੇ ਸ਼ਹਿਰਾਂ ਵਿੱਚ ਰਹਿੰਦੇ ਸਨ, ਹੁਕਮ ਦਿੱਤਾ ਗਿਆ ਕਿ ਉਹ ਸਾਰੇ ਇਕੱਠੇ ਹੋ ਜਾਣ ਅਤੇ ਆਪਣੀ ਜਾਣ ਬਚਾਉਣ ਲਈ ਤਿਆਰ ਰਹਿਣ ਅਤੇ ਜਿਸ ਜਾਤੀ ਜਾਂ ਸੂਬੇ ਦੇ ਲੋਕ ਉਨ੍ਹਾਂ ਉੱਤੇ ਜਾਂ ਉਨ੍ਹਾਂ ਦੀਆਂ ਇਸਤਰੀਆਂ ਅਤੇ ਬੱਚਿਆਂ ਉੱਤੇ ਵਾਰ ਕਰਨ, ਯਹੂਦੀ ਉਨ੍ਹਾਂ ਸਾਰਿਆਂ ਨੂੰ ਮਾਰ ਦੇਣ, ਨਾਸ ਕਰਨ, ਮਿਟਾ ਦੇਣ ਅਤੇ ਉਨ੍ਹਾਂ ਦਾ ਮਾਲ ਧਨ ਲੁੱਟ ਲੈਣ।