Bible Language

Esther 8:4 (KJV) King James Version

Versions

PAV   ਤਦ ਪਾਤਸ਼ਾਹ ਨੇ ਅਸਤਰ ਵੱਲ ਸੁਨਹਿਰੀ ਆਸਾ ਵਧਾਇਆ ਤਾਂ ਅਸਤਰ ਉੱਠੀ ਅਤੇ ਪਾਤਸ਼ਾਹ ਦੇ ਸਾਹਮਣੇ ਜਾ ਖਲੋਤੀ
IRVPA   ਫਿਰ ਰਾਜਾ ਨੇ ਅਸਤਰ ਦੇ ਵੱਲ ਸੋਨੇ ਦਾ ਆੱਸਾ ਵਧਾਇਆ ਤਾਂ ਅਸਤਰ ਉੱਠ ਕੇ ਰਾਜਾ ਦੇ ਸਾਹਮਣੇ ਜਾ ਖੜ੍ਹੀ ਹੋ ਗਈ।