Bible Language

Exodus 10:2 (KJV) King James Version

Versions

PAV   ਏਸ ਲਈ ਜੋ ਤੂੰ ਆਪਣੇ ਪੁੱਤ੍ਰ ਅਰ ਆਪਣੇ ਪੋਤ੍ਰੇ ਦੇ ਕੰਨਾਂ ਵਿੱਚ ਪਾਇਆ ਕਰੇਂ ਜੋ ਸਖ਼ਤੀ ਮੈਂ ਮਿਸਰ ਉੱਤੇ ਕੀਤੀ ਅਰ ਮੇਰੇ ਨਿਸ਼ਾਨ ਜਿਹੜੇ ਮੈਂ ਉਨ੍ਹਾਂ ਵਿੱਚ ਵਿਖਾਏ ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ
IRVPA   ਜੋ ਸਖ਼ਤੀ ਮੈਂ ਮਿਸਰ ਉੱਤੇ ਕੀਤੀ ਅਤੇ ਮੇਰੇ ਨਿਸ਼ਾਨ ਜਿਹੜੇ ਮੈਂ ਉਨ੍ਹਾਂ ਵਿੱਚ ਵਿਖਾਏ, ਤੂੰ ਆਪਣੇ ਪੁੱਤਰ ਅਤੇ ਆਪਣੇ ਪੋਤੇ ਦੇ ਕੰਨਾਂ ਵਿੱਚ ਪਾਇਆ ਕਰੇਂ, ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ।