Bible Language

Exodus 13:8 (KJV) King James Version

Versions

PAV   ਤੁਸੀਂ ਉਸ ਦਿਨ ਆਪਣੇ ਪੁੱਤ੍ਰਾਂ ਨੂੰ ਏਹ ਦੱਸੋ ਭਈ ਕਾਰਨ ਏਹ ਹੈ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਕੱਢਿਆ
IRVPA   ਤੁਸੀਂ ਉਸ ਦਿਨ ਆਪਣੇ ਪੁੱਤਰਾਂ ਨੂੰ ਇਹ ਦੱਸੋ ਕਿ ਕਾਰਨ ਇਹ ਹੈ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਕੱਢਿਆ।