Bible Language

Exodus 14:26 (KJV) King James Version

Versions

PAV   ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਤਾਂ ਜੋ ਪਾਣੀ ਮਿਸਰੀਆਂ ਉੱਤੇ, ਉਨ੍ਹਾਂ ਦੇ ਰਥਾਂ ਉੱਤੇ ਅਰ ਉਨ੍ਹਾਂ ਦੇ ਘੋੜ ਚੜ੍ਹਿਆਂ ਉੱਤੇ ਮੁੜ ਆਉਣ
IRVPA   ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣੇ ਹੱਥ ਸਮੁੰਦਰ ਉੱਤੇ ਲੰਮਾ ਕਰ ਤਾਂ ਜੋ ਪਾਣੀ ਮਿਸਰੀਆਂ ਉੱਤੇ, ਉਨ੍ਹਾਂ ਦੇ ਰਥਾਂ ਉੱਤੇ ਅਤੇ ਉਨ੍ਹਾਂ ਦੇ ਘੋੜ ਚੜ੍ਹਿਆਂ ਉੱਤੇ ਮੁੜ ਆਉਣ।