Bible Language

Exodus 14:28 (KJV) King James Version

Versions

PAV   ਉਪਰੰਤ ਪਾਣੀ ਮੁੜੇ ਅਰ ਉਨ੍ਹਾਂ ਨੇ ਰਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਰ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ
IRVPA   ਉਪਰੰਤ ਪਾਣੀ ਮੁੜੇ ਅਤੇ ਉਨ੍ਹਾਂ ਨੇ ਰੱਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ।