Versions
PAV ਯਹੋਵਾਹ ਨੇ ਮੂਸਾ ਨੂੰ ਆਖਿਆ, ਇਸ ਨੂੰ ਚੇਤੇ ਰੱਖਣ ਲਈ ਪੁਸਤਕ ਵਿੱਚ ਲਿੱਖ ਲੈ ਅਰ ਯਹੋਸ਼ੁਆ ਦੇ ਕੰਨਾਂ ਵਿੱਚ ਸੁਨਾ ਕਿਉਂ ਕਿ ਮੈਂ ਅਮਾਲੇਕ ਦਾ ਚੇਤਾ ਅਕਾਸ਼ ਦੇ ਹੇਠੋਂ ਮਿਟਾ ਦੇਵਾਂਗਾ
IRVPA ਯਹੋਵਾਹ ਨੇ ਮੂਸਾ ਨੂੰ ਆਖਿਆ, ਇਸ ਨੂੰ ਚੇਤੇ ਰੱਖਣ ਲਈ ਪੁਸਤਕ ਵਿੱਚ ਲਿਖ ਲੈ ਅਤੇ ਯਹੋਸ਼ੁਆ ਦੇ ਕੰਨਾਂ ਵਿੱਚ ਸੁਣਾ ਕਿਉਂਕਿ ਮੈਂ ਅਮਾਲੇਕ ਦਾ ਚੇਤਾ ਅਕਾਸ਼ ਦੇ ਹੇਠੋਂ ਮਿਟਾ ਦੇਵਾਂਗਾ।