Bible Language

Exodus 19:2 (KJV) King James Version

Versions

PAV   ਅਰ ਰਫ਼ੀਦੀਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਅੱਪੜੇ ਅਰ ਉੱਥੇ ਉਜਾੜ ਵਿੱਚ ਡੇਰੇ ਲਾਏ ਅਤੇ ਇਸਰਾਏਲ ਨੇ ਪਹਾੜ ਦੇ ਅੱਗੇ ਡੇਰਾ ਕੀਤਾ
IRVPA   ਅਤੇ ਰਫ਼ੀਦੀਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਪਹੁੰਚੇ ਅਤੇ ਉੱਥੇ ਉਜਾੜ ਵਿੱਚ ਡੇਰੇ ਲਾਏ ਅਤੇ ਇਸਰਾਏਲ ਨੇ ਪਰਬਤ ਦੇ ਅੱਗੇ ਡੇਰਾ ਕੀਤਾ।