Bible Language

Exodus 20:5 (KJV) King James Version

Versions

PAV   ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ
IRVPA   ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ।