Bible Language

Exodus 24:12 (KJV) King James Version

Versions

PAV   ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਕੋਲ ਪਹਾੜ ਉੱਤੇ ਅਤੇ ਉੱਥੇ ਰਹੁ ਤਾਂ ਜੋ ਮੈਂ ਤੈਨੂੰ ਪੱਥਰ ਦੀਆਂ ਪੱਟੀਆਂ ਅਤੇ ਬਿਵਸਥਾ ਅਤੇ ਹੁਕਮ ਜਿਹੜੇ ਮੈਂ ਉਨ੍ਹਾਂ ਦੀ ਸਿਖ਼ਸ਼ਾ ਲਈ ਲਿਖੇ ਹਨ ਦੇਵਾਂ
IRVPA   {ਮੂਸਾ ਸੀਨਈ ਪਰਬਤ ਉੱਤੇ} PS ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਕੋਲ ਪਰਬਤ ਉੱਤੇ ਅਤੇ ਉੱਥੇ ਰਹਿ ਤਾਂ ਜੋ ਮੈਂ ਤੈਨੂੰ ਪੱਥਰ ਦੀਆਂ ਫੱਟੀਆਂ ਅਤੇ ਬਿਵਸਥਾ ਅਤੇ ਹੁਕਮ ਜਿਹੜੇ ਮੈਂ ਉਨ੍ਹਾਂ ਦੀ ਸਿੱਖਿਆ ਲਈ ਲਿਖੇ ਹਨ ਦੇਵਾਂ।