Bible Language

Exodus 26 (KJV) King James Version

Versions

PAV   ਤੂੰ ਡੇਹਰੇ ਲਈ ਦਸ ਪੜਦੇ ਉਣੇ ਹੋਏ ਕਤਾਨ ਦੇ ਬਣਾਈਂ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਈਂ, ਕਰੂਬੀਆਂ ਨਾਲ ਤੂੰ ਕਾਰੀਗਰ ਦਾ ਕੰਮ ਬਣਾਈਂ
IRVPA   {ਮਿਲਾਪ ਦਾ ਤੰਬੂ} (ਕੂਚ 36:8-38) PS ਤੂੰ ਡੇਰੇ ਲਈ ਦਸ ਪਰਦੇ ਉਣੀ ਹੋਈ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਈਂ, ਕਰੂਬੀਆਂ ਨਾਲ ਤੂੰ ਕਾਰੀਗਰੀ ਦਾ ਕੰਮ ਬਣਾਈਂ।