Bible Language

Exodus 27 (KJV) King James Version

Versions

PAV   ਤੂੰ ਸ਼ਿੱਟੀਮ ਦੀ ਲੱਕੜੀ ਦੀ ਇੱਕ ਜਗਵੇਦੀ ਪੰਜ ਹੱਥ ਲੰਮੀ ਅਤੇ ਪੰਜ ਹੱਥ ਚੌੜੀ ਬਣਾਈਂ। ਉਹ ਜਗਵੇਦੀ ਚੌਰਸ ਹੋਵੇ ਅਰ ਉਸ ਦੀ ਉਚਾਈ ਤਿੰਨ ਹੱਥ ਹੋਵੇ
IRVPA   {ਹੋਮ ਬਲੀ ਦੀ ਵੇਦੀ} (ਕੂਚ 38:1-7) PS ਤੂੰ ਸ਼ਿੱਟੀਮ ਦੀ ਲੱਕੜੀ ਦੀ ਇੱਕ ਜਗਵੇਦੀ ਬਣਾਈਂ, ਉਸ ਦੀ ਲੰਬਾਈ ਪੰਜ ਹੱਥ ਅਤੇ ਚੌੜਾਈ ਵੀ ਪੰਜ ਹੱਥ ਹੋਵੇ। ਉਹ ਜਗਵੇਦੀ ਚੌਰਸ ਹੋਵੇ ਅਤੇ ਉਸ ਦੀ ਉਚਾਈ ਤਿੰਨ ਹੱਥ ਹੋਵੇ।