Bible Language

Exodus 35:2 (KJV) King James Version

Versions

PAV   ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਤੁਹਾਡਾ ਵਿਸਰਾਮ ਦਾ ਪਵਿੱਤ੍ਰ ਸਬਤ ਯਹੋਵਾਹ ਲਈ ਹੋਵੇ। ਜੋ ਕੋਈ ਉਸ ਵਿੱਚ ਕੰਮ ਕਰੇ ਉਹ ਮਾਰਿਆ ਜਾਵੇ
IRVPA   ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਤੁਹਾਡਾ ਵਿਸ਼ਰਾਮ ਦਾ ਪਵਿੱਤਰ ਸਬਤ ਯਹੋਵਾਹ ਲਈ ਹੋਵੇ। ਜੋ ਕੋਈ ਉਸ ਵਿੱਚ ਕੰਮ ਕਰੇ ਉਹ ਮਾਰਿਆ ਜਾਵੇ।