Bible Language

Exodus 35:23 (KJV) King James Version

Versions

PAV   ਅਤੇ ਜਿਨ੍ਹਾਂ ਮਨੁੱਖਾਂ ਕੋਲੋਂ ਨੀਲਾ ਬੈਂਗਣੀ ਅਰ ਕਿਰਮਚੀ ਸੂਤ ਅਰ ਮਹੀਨ ਕਤਾਨ ਅਤੇ ਪਸ਼ਮ ਅਰ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਬੱਕਰਿਆਂ ਦੀਆਂ ਖੱਲਾਂ ਲੱਭੀਆਂ ਓਹ ਲਿਆਏ
IRVPA   ਅਤੇ ਜਿਨ੍ਹਾਂ ਮਨੁੱਖਾਂ ਕੋਲੋਂ ਨੀਲਾ ਬੈਂਗਣੀ ਅਤੇ ਕਿਰਮਚੀ ਸੂਤ ਅਤੇ ਮਹੀਨ ਕਤਾਨ ਅਤੇ ਪਸ਼ਮ ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਲੱਭੀਆਂ, ਉਹ ਲਿਆਏ।