Bible Language

Exodus 36:1 (KJV) King James Version

Versions

PAV   ਬਸਲਏਲ ਆਹਾਲੀਆਬ ਅਤੇ ਸਾਰੇ ਬੁੱਧਵਾਨ ਮਨੁੱਖ ਕੰਮ ਕਰਨ। ਯਹੋਵਾਹ ਨੇ ਉਨ੍ਹਾਂ ਨੂੰ ਬੁੱਧ ਅਤੇ ਸਮਝ ਦਿੱਤੀ ਕਿ ਓਹ ਜਾਣਨ ਭਈ ਪਵਿੱਤ੍ਰ ਅਸਥਾਨ ਦੀ ਉਪਾਸਨਾ ਦਾ ਸਾਰਾ ਕੰਮ ਯਹੋਵਾਹ ਦੇ ਸਾਰੇ ਹੁਕਮਾਂ ਅਨੁਸਾਰ ਕਿਵੇਂ ਕਰਨਾ ਹੈ
IRVPA   ਬਸਲਏਲ ਆਹਾਲੀਆਬ ਅਤੇ ਸਾਰੇ ਬੁੱਧਵਾਨ ਮਨੁੱਖ ਕੰਮ ਕਰਨ। ਯਹੋਵਾਹ ਨੇ ਉਨ੍ਹਾਂ ਨੂੰ ਬੁੱਧ ਅਤੇ ਸਮਝ ਦਿੱਤੀ ਕਿ ਉਹ ਜਾਣਨ ਕਿ ਪਵਿੱਤਰ ਸਥਾਨ ਦੀ ਉਪਾਸਨਾ ਦਾ ਸਾਰਾ ਕੰਮ ਯਹੋਵਾਹ ਦੇ ਸਾਰੇ ਹੁਕਮਾਂ ਅਨੁਸਾਰ ਕਿਵੇਂ ਕਰਨਾ ਹੈ। PS