Bible Language

Exodus 39:14 (KJV) King James Version

Versions

PAV   ਅਤੇ ਓਹ ਪੱਥਰ ਇਸਰਾਏਲ ਦੇ ਪੁੱਤ੍ਰਾਂ ਦੇ ਨਾਮਾਂ ਅਨੁਸਾਰ ਸਨ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਙੁ ਹਰ ਇੱਕ ਦੇ ਨਾਮ ਦੇ ਅਨੁਸਾਰ ਓਹ ਬਾਰਾਂ ਗੋਤਾਂ ਲਈ ਸਨ
IRVPA   ਅਤੇ ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਸਨ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਸਨ।