Bible Language

Exodus 4:7 (KJV) King James Version

Versions

PAV   ਸੋ ਉਸ ਆਖਿਆ, ਤੂੰ ਫੇਰ ਆਪਣਾ ਹੱਥ ਆਪਣੀ ਹਿੱਕ ਉੱਤੇ ਰੱਖ। ਉਸ ਨੇ ਆਪਣਾ ਹੱਥ ਆਪਣੀ ਹਿੱਕ ਉੱਤੇ ਫੇਰ ਰੱਖਿਆ ਤਾਂ ਜਦ ਬਾਹਰ ਕੱਢਿਆ ਵੇਖੋ ਉਹ ਉਸ ਦੇ ਬਾਕੀ ਸਰੀਰ ਵਰਗਾ ਹੋ ਗਿਆ
IRVPA   ਉਸ ਨੇ ਆਖਿਆ, ਤੂੰ ਫੇਰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ। ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਫੇਰ ਰੱਖਿਆ, ਜਦ ਬਾਹਰ ਕੱਢਿਆ ਤਾਂ ਵੇਖੋ, ਉਹ ਉਸ ਦੇ ਬਾਕੀ ਸਰੀਰ ਵਰਗਾ ਹੋ ਗਿਆ।