Bible Language

Exodus 7:20 (KJV) King James Version

Versions

PAV   ਤਾਂ ਮੂਸਾ ਅਰ ਹਾਰੂਨ ਨੇ ਓਵੇਂ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਤਾਂ ਉਸ ਢਾਂਗਾ ਉਤਾਹਾਂ ਚੁੱਕ ਕੇ ਫ਼ਿਰਊਨ ਦੀਆਂ ਅੱਖਾਂ ਦੇ ਅੱਗੇ ਅਰ ਉਸ ਦੇ ਟਹਿਲੂਆਂ ਦੀਆਂ ਅੱਖਾਂ ਦੇ ਅੱਗੇ ਦਰਿਆ ਦੇ ਪਾਣੀਆਂ ਉੱਤੇ ਮਾਰਿਆ ਤਾਂ ਸਾਰੇ ਪਾਣੀ ਜਿਹੜੇ ਦਰਿਆ ਵਿੱਚ ਸਨ ਲਹੂ ਬਣ ਗਏ
IRVPA   ਤਦ ਮੂਸਾ ਅਤੇ ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਤਾਂ ਉਸ ਨੇ ਲਾਠੀ ਉਤਾਹਾਂ ਚੁੱਕ ਕੇ ਫ਼ਿਰਊਨ ਦੀਆਂ ਅੱਖਾਂ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੀਆਂ ਅੱਖਾਂ ਦੇ ਅੱਗੇ ਨਦੀ ਦੇ ਪਾਣੀਆਂ ਉੱਤੇ ਮਾਰੀ, ਤਾਂ ਸਾਰੇ ਪਾਣੀ ਜਿਹੜੇ ਨਦੀ ਵਿੱਚ ਸਨ ਲਹੂ ਬਣ ਗਏ।