Bible Language

Exodus 7:21 (KJV) King James Version

Versions

PAV   ਅਤੇ ਮੱਛੀਆਂ ਜਿਹੜੀਆਂ ਦਰਿਆ ਵਿੱਚ ਸਨ ਮਰ ਗਈਆਂ ਅਰ ਦਰਿਆ ਤੋਂ ਸੜਿਆਹਣ ਆਈ ਅਰ ਮਿਸਰੀ ਦਰਿਆ ਦਾ ਪਾਣੀ ਪੀ ਨਾ ਸੱਕਦੇ ਸਨ ਅਰ ਮਿਸਰ ਦੇ ਸਾਰੇ ਦੇਸ ਵਿੱਚ ਲਹੂ ਹੋ ਗਿਆ
IRVPA   ਮੱਛੀਆਂ ਜਿਹੜੀਆਂ ਨਦੀ ਵਿੱਚ ਸਨ, ਮਰ ਗਈਆਂ ਅਤੇ ਦਰਿਆ ਤੋਂ ਬਦਬੂ ਆਈ ਅਤੇ ਮਿਸਰੀ ਦਰਿਆ ਦਾ ਪਾਣੀ ਪੀ ਨਹੀਂ ਸਕਦੇ ਸਨ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਲਹੂ ਹੋ ਗਿਆ।