Bible Language

Exodus 9:13 (KJV) King James Version

Versions

PAV   ਉਪਰੰਤ ਯਹੋਵਾਹ ਨੇ ਮੂਸਾ ਨੂੰ ਆਖਿਆ ਸਵੇਰੇ ਉੱਠ ਕੇ ਫ਼ਿਰਊਨ ਦੇ ਅੱਗੇ ਜਾ ਖਲੋ ਅਰ ਉਸ ਨੂੰ ਆਖ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ
IRVPA   {ਗੜਿਆਂ ਦਾ ਮੀਂਹ} PS ਉਪਰੰਤ ਯਹੋਵਾਹ ਨੇ ਮੂਸਾ ਨੂੰ ਆਖਿਆ, ਸਵੇਰੇ ਉੱਠ ਕੇ ਫ਼ਿਰਊਨ ਦੇ ਅੱਗੇ ਜਾ ਕੇ ਖੜਾ ਹੋ ਅਤੇ ਉਸ ਨੂੰ ਆਖ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ