Bible Language

Ezekiel 11:17 (KJV) King James Version

Versions

PAV   ਏਸ ਲਈ ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਉੱਮਤਾਂ ਵਿੱਚੋਂ ਤੁਹਾਨੂੰ ਇਕੱਠਾ ਕਰ ਲਵਾਂਗਾ ਅਤੇ ਉਨ੍ਹਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿਲਰ ਗਏ ਹੋ ਫੇਰ ਤੁਹਾਨੂੰ ਇਕੱਠਾ ਕਰਾਂਗਾ ਅਤੇ ਇਸਰਾਏਲ ਦੀ ਭੂਮੀ ਤੁਹਾਨੂੰ ਦਿਆਂਗਾ
IRVPA   ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਉੱਮਤਾਂ ਵਿੱਚੋਂ ਤੁਹਾਨੂੰ ਇਕੱਠਾ ਕਰ ਲਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਹੋ ਫੇਰ ਤੁਹਾਨੂੰ ਇਕੱਠਾ ਕਰਾਂਗਾ ਅਤੇ ਇਸਰਾਏਲ ਦੀ ਭੂਮੀ ਤੁਹਾਨੂੰ ਦਿਆਂਗਾ।