Bible Language

Ezekiel 11:2 (KJV) King James Version

Versions

PAV   ਅਤੇ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਏਹ ਓਹ ਮਨੁੱਖ ਹਨ ਜਿਹੜੇ ਇਸ ਸ਼ਹਿਰ ਵਿੱਚ ਬਦੀ ਦੀ ਤਦਬੀਰ ਕਰਦੇ ਅਤੇ ਬੁਰੀ ਸਲਾਹ ਦਿੰਦੇ ਹਨ
IRVPA   ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਉਹ ਮਨੁੱਖ ਹਨ ਜਿਹੜੇ ਇਸ ਸ਼ਹਿਰ ਵਿੱਚ ਬਦੀ ਦੀ ਯੋਜਨਾ ਬਣਾਉਂਦੇ ਅਤੇ ਬੁਰੀ ਸਲਾਹ ਦਿੰਦੇ ਹਨ।