Versions
PAV ਅਤੇ ਮੈਂ ਆਪਣਾ ਜਾਲ ਉਸ ਉੱਤੇ ਖਿਲਰਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ, ਅਤੇ ਮੈਂ ਉਸ ਨੂੰ ਕਸਦੀਆਂ ਦੇ ਦੇਸ ਬਾਬਲ ਵਿੱਚ ਪੁਚਾ ਦਿਆਂਗਾ, ਪਰ ਉਹ ਉਸ ਨੂੰ ਨਹੀਂ ਵੇਖੇਗਾ ਅਤੇ ਉਹ ਉੱਥੇ ਹੀ ਮਰ ਜਾਏਗਾ
IRVPA ਮੈਂ ਆਪਣਾ ਜਾਲ਼ ਉਸ ਉੱਤੇ ਪਾਵਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ ਅਤੇ ਮੈਂ ਉਸ ਨੂੰ ਕਸਦੀਆਂ ਦੇ ਦੇਸ ਬਾਬਲ ਵਿੱਚ ਪਹੁੰਚਾ ਦਿਆਂਗਾ, ਪਰ ਉਹ ਉਸ ਨੂੰ ਨਹੀਂ ਵੇਖੇਗਾ ਅਤੇ ਉਹ ਉੱਥੇ ਹੀ ਮਰ ਜਾਵੇਗਾ।