Versions
PAV ਅਤੇ ਮੈਂ ਉਸ ਦੇ ਆਲੇ ਦੁਆਲੇ ਦੇ ਸਹਾਇਕਾਂ ਨੂੰ ਅਤੇ ਉਸ ਦੇ ਸਾਰੇ ਜੱਥਿਆਂ ਨੂੰ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਕੱਢ ਕੇ ਉਨ੍ਹਾਂ ਦਾ ਪਿੱਛਾ ਕਰਾਂਗਾ
IRVPA ਮੈਂ ਉਸ ਦੇ ਆਲੇ-ਦੁਆਲੇ ਦੇ ਸਹਾਇਕਾਂ ਨੂੰ ਅਤੇ ਉਸ ਦੇ ਸਾਰੇ ਜੱਥਿਆਂ ਨੂੰ ਸਾਰੀਆਂ ਦਿਸ਼ਾਵਾਂ ਵੱਲ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਕੱਢ ਕੇ ਉਹਨਾਂ ਦਾ ਪਿੱਛਾ ਕਰਾਂਗਾ।