Bible Language

Ezekiel 14:18 (KJV) King James Version

Versions

PAV   ਤਾਂ ਪਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸੌਂਹ ਕਿ ਭਾਵੇਂ ਇਹ ਤਿੰਨੇ ਮਨੁੱਖ ਉਹ ਦੇ ਵਿੱਚ ਹੋਣ ਤਾਂ ਵੀ ਓਹ ਧੀਆਂ, ਪੁੱਤ੍ਰਾਂ ਨੂੰ ਨਹੀ ਬਚਾ ਸੱਕਣਗੇ ਸਗੋਂ ਕੇਵਲ ਓਹ ਆਪ ਹੀ ਬਚਣਗੇ
IRVPA   ਤਾਂ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ ਕਿ ਭਾਵੇਂ ਇਹ ਤਿੰਨੇ ਮਨੁੱਖ ਉਹ ਦੇ ਵਿੱਚ ਹੋਣ ਤਾਂ ਵੀ ਉਹ ਧੀਆਂ, ਪੁੱਤਰਾਂ ਨੂੰ ਨਹੀਂ ਬਚਾ ਸਕਣਗੇ।