Bible Language

Ezekiel 18:25 (KJV) King James Version

Versions

PAV   ਤਾਂ ਵੀ ਤੁਸੀਂ ਆਖਦੇ ਹੋ ਕਿ ਪ੍ਰਭੁ ਯਹੋਵਾਹ ਦਾ ਮਾਰਗ ਠੀਕ ਨਹੀਂ ਹੈ। ਹੇ ਇਸਰਾਏਲ ਦੇ ਘਰਾਣੇ, ਸੁਣੋ! ਕੀ ਮੇਰਾ ਮਾਰਗ ਠੀਕ ਨਹੀਂ ਹੈ? ਕੀ ਏਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?
IRVPA   ਫਿਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਯਹੋਵਾਹ ਦਾ ਮਾਰਗ ਠੀਕ ਨਹੀਂ ਹੈ। ਹੇ ਇਸਰਾਏਲ ਦੇ ਘਰਾਣੇ, ਸੁਣੋ! ਕੀ ਮੇਰਾ ਮਾਰਗ ਠੀਕ ਨਹੀਂ ਹੈ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?