Bible Language

Ezekiel 21:29 (KJV) King James Version

Versions

PAV   ਜਦੋਂ ਕਿ ਉਹ ਤੇਰੇ ਲਈ ਫੋਕੇ ਦਰਸ਼ਣ ਵੇਖਦੇ ਹਨ ਅਤੇ ਝੂਠੇ ਫਾਲ ਕੱਢਦੇ ਹਨ ਕਿ ਤੈਨੂੰ ਉਨ੍ਹਾਂ ਵੱਢਿਆਂ ਹੋਇਆਂ ਦੁਸ਼ਟਾਂ ਦੀਆਂ ਧੌਣਾਂ ਉੱਤੇ ਸੁੱਟ ਦੇਣ ਜਿਨ੍ਹਾਂ ਦਾ ਦਿਨ ਬਦੀ ਦੇ ਅੰਤ ਸਮੇਂ ਵਿੱਚ ਗਿਆ ਹੈ
IRVPA   ਜਦੋਂ ਕਿ ਉਹ ਤੇਰੇ ਲਈ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੇ ਉਪਾਅ ਕੱਢਦੇ ਹਨ ਕਿ ਤੈਨੂੰ ਉਹਨਾਂ ਵੱਢਿਆਂ ਹੋਇਆਂ ਦੁਸ਼ਟਾਂ ਦੀਆਂ ਧੌਣਾਂ ਉੱਤੇ ਸੁੱਟ ਦੇਣ, ਜਿਹਨਾਂ ਦਾ ਦਿਨ ਬਦੀ ਦੇ ਅੰਤ ਸਮੇਂ ਵਿੱਚ ਗਿਆ ਹੈ।