Bible Language

Ezekiel 23:41 (KJV) King James Version

Versions

PAV   ਅਤੇ ਤੂੰ ਸਜੇ ਹੋਏ ਪਲੰਘ ਤੇ ਬੈਠੀ ਅਤੇ ਉਹ ਦੇ ਅੱਗੇ ਮੇਜ਼ ਤਿਆਰ ਕੀਤੀ ਅਤੇ ਉਸ ਉੱਤੇ ਤੂੰ ਮੇਰਾ ਧੂਪ ਅਤੇ ਤੇਲ ਰੱਖਿਆ
IRVPA   ਤੂੰ ਸਜਾਏ ਹੋਏ ਪਲੰਘ ਤੇ ਬੈਠੀ ਅਤੇ ਉਹ ਦੇ ਅੱਗੇ ਮੇਜ਼ ਤਿਆਰ ਕੀਤੀ ਅਤੇ ਉਸ ਉੱਤੇ ਤੂੰ ਮੇਰਾ ਧੂਫ਼ ਅਤੇ ਤੇਲ ਰੱਖਿਆ।