Bible Language

Ezekiel 29:13 (KJV) King James Version

Versions

PAV   ਕਿਉਂ ਜੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਚਾਲੀਆਂ ਵਰ੍ਹਿਆਂ ਦੇ ਅੰਤ ਵਿੱਚ ਮੈਂ ਮਿਸਰੀਆਂ ਨੂੰ ਉਨ੍ਹਾਂ ਲੋਕਾਂ ਵਿੱਚੋਂ ਜਿੱਥੇ ਓਹ ਖਿਲਰ ਗਏ ਸਨ, ਫੇਰ ਇੱਕਠਾ ਕਰਾਂਗਾ
IRVPA   ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਚਾਲ੍ਹੀ ਸਾਲ ਦੇ ਅੰਤ ਵਿੱਚ ਮੈਂ ਮਿਸਰੀਆਂ ਨੂੰ ਉਹਨਾਂ ਲੋਕਾਂ ਵਿੱਚੋਂ ਜਿੱਥੇ ਉਹ ਖਿੱਲਰ ਗਏ ਸਨ, ਫੇਰ ਇਕੱਠਾ ਕਰਾਂਗਾ।