Bible Language

Ezekiel 29:8 (KJV) King James Version

Versions

PAV   ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖ, ਮੈਂ ਇੱਕ ਤਲਵਾਰ ਤੇਰੇ ਉੱਤੇ ਲਿਆਵਾਂਗਾ ਅਤੇ ਤੇਰੇ ਵਿੱਚੋਂ ਆਦਮੀਆਂ ਅਤੇ ਪਸੂਆਂ ਨੂੰ ਵੱਢ ਸੁੱਟਾਂਗਾ
IRVPA   ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ ਇੱਕ ਤਲਵਾਰ ਤੇਰੇ ਉੱਤੇ ਲਿਆਵਾਂਗਾ ਅਤੇ ਤੇਰੇ ਵਿੱਚੋਂ ਆਦਮੀਆਂ ਅਤੇ ਪਸ਼ੂਆਂ ਨੂੰ ਵੱਢ ਸੁੱਟਾਂਗਾ।