Versions
PAV ਅਤੇ ਮਿਸਰ ਦੇਸ ਉੱਜੜ ਪੁੱਜੜ ਜਾਵੇਗਾ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ, ਕਿਉਂ ਜੋ ਉਹ ਨੇ ਆਖਿਆ ਹੈ ਕਿ ਨਦੀ ਮੇਰੀ ਹੀ ਹੈ ਅਤੇ ਮੈਂ ਹੀ ਉਹ ਨੂੰ ਬਣਾਇਆ ਹੈ
IRVPA ਮਿਸਰ ਦੇਸ ਉੱਜੜ ਜਾਵੇਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ, ਕਿਉਂ ਜੋ ਉਹ ਨੇ ਆਖਿਆ ਹੈ ਕਿ ਨਦੀ ਮੇਰੀ ਹੀ ਹੈ ਅਤੇ ਮੈਂ ਹੀ ਉਹ ਨੂੰ ਬਣਾਇਆ ਹੈ।