Bible Language

Ezekiel 2:3 (KJV) King James Version

Versions

PAV   ਅਤੇ ਉਹ ਨੇ ਮੈਨੂੰ ਆਖਿਆ ਕਿ ਹੇ ਆਦਮੀ ਦੇ ਪੁੱਤ੍ਰ, ਮੈਂ ਤੈਨੂੰ ਇਸਰਾਏਲੀਆਂ ਦੇ ਕੋਲ ਅਥਵਾ ਉਨ੍ਹਾਂ ਆਕੀਆਂ ਕੌਮਾਂ ਨਾਲ ਜਿਹੜੀਆਂ ਮੇਰੇ ਵਿਰੁੱਧ ਆਕੀ ਹੋਈਆਂ ਘਲਦਾ ਹਾਂ। ਓਹ ਅਤੇ ਉਨ੍ਹਾਂ ਦੇ ਪਿਓ ਦਾਦੇ ਅੱਜ ਦੇ ਦਿਨ ਤੀਕ ਮੇਰੇ ਅਪਰਾਧੀ ਹੁੰਦੇ ਆਏ ਹਨ
IRVPA   ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲੀਆਂ ਦੇ ਕੋਲ ਅਥਵਾ ਉਹਨਾਂ ਵਿਦਰੋਹੀ ਕੌਮਾਂ ਦੇ ਕੋਲ ਜਿਹਨਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਭੇਜਦਾ ਹਾਂ। ਉਹ ਅਤੇ ਉਹਨਾਂ ਦੇ ਪਿਉ-ਦਾਦੇ ਅੱਜ ਦੇ ਦਿਨ ਤੱਕ ਮੇਰੇ ਅਪਰਾਧੀ ਹੁੰਦੇ ਆਏ ਹਨ।