Bible Language

Ezekiel 33:25 (KJV) King James Version

Versions

PAV   ਏਸ ਲਈ ਉਨ੍ਹਾਂ ਨੂੰ ਆਖ ਦੇਹ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਲਹੂ ਸਣੇ ਖਾਂਦੇ ਅਤੇ ਆਪਣੀਆਂ ਅੱਖਾਂ ਮੂਰਤੀਆਂ ਵੱਲ ਚੁੱਕਦੇ ਹੋ ਅਤੇ ਲਹੂ ਵਗਾਉਂਦੇ ਹੋ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?
IRVPA   ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਲਹੂ ਸਮੇਤ ਖਾਂਦੇ, ਆਪਣੀਆਂ ਅੱਖਾਂ ਮੂਰਤੀਆਂ ਵੱਲ ਚੁੱਕਦੇ ਹੋ ਅਤੇ ਲਹੂ ਵਗਾਉਂਦੇ ਹੋ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?