Bible Language

Ezekiel 33:30 (KJV) King James Version

Versions

PAV   ਪਰ ਤੂੰ ਹੇ ਆਦਮੀ ਦੇ ਪੁੱਤ੍ਰ, ਤੇਰੇ ਲੋਕਾਂ ਦੀ ਸੰਤਾਨ ਕੰਧਾ ਦੇ ਲਾਗੇ ਅਤੇ ਘਰਾਂ ਦੇ ਬੂਹਿਆਂ ਵਿੱਚ ਤੇਰੇ ਵਿਖੇ ਗੱਲਾਂ ਕਰਦੇ ਹਨ ਅਤੇ ਇੱਕ ਦੂਜੇ ਨੂੰ ਬੋਲਦੇ ਹਨ, ਹਾਂ, ਹਰ ਇੱਕ ਆਪਣੇ ਭਰਾਵਾਂ ਨੂੰ ਐਉਂ ਆਖਦਾ ਹੈ, ਚੱਲੋ, ਉਹ ਵਾਕ ਸੁਣੀਏ ਜੋ ਯਹੋਵਾਹ ਵੱਲੋਂ ਆਉਂਦਾ ਹੈ
IRVPA   {ਨਬੀ ਦੇ ਸੰਦੇਸ਼ ਦਾ ਫਲ} PS ਪਰ ਤੂੰ ਹੇ ਮਨੁੱਖ ਦੇ ਪੁੱਤਰ, ਤੇਰੇ ਲੋਕਾਂ ਦੀ ਸੰਤਾਨ ਕੰਧਾਂ ਦੇ ਨੇੜੇ ਅਤੇ ਘਰਾਂ ਦੇ ਬੂਹਿਆਂ ਵਿੱਚ ਤੇਰੇ ਬਾਰੇ ਗੱਲਾਂ ਕਰਦੀ ਹੈ। ਇੱਕ ਦੂਜੇ ਨੂੰ ਬੋਲਦੇ ਹਨ, ਹਾਂ, ਹਰ ਇੱਕ ਆਪਣੇ ਭਰਾਵਾਂ ਨੂੰ ਇਹ ਆਖਦਾ ਹੈ, ਚੱਲੋ, ਉਹ ਵਾਕ ਸੁਣੀਏ ਜੋ ਯਹੋਵਾਹ ਵੱਲੋਂ ਆਉਂਦਾ ਹੈ।