Bible Language

Ezekiel 33:32 (KJV) King James Version

Versions

PAV   ਅਤੇ ਵੇਖ, ਤੂੰ ਉਨ੍ਹਾਂ ਦੇ ਲਈ ਇੱਕ ਪਿਆਰੇ ਰਾਗ ਵਰਗਾ ਹੈਂ ਜਿਹੜਾ ਰਸੀਲੀ ਅਵਾਜ਼ ਵਾਲਾ ਅਤੇ ਸਾਜ਼ ਬਜਾਉਣ ਵਿੱਚ ਚੰਗਾ ਹੋਵੇ ਕਿਉਂ ਜੋ ਉਹ ਤੇਰੀਆਂ ਗੱਲਾਂ ਸੁਣਦੇ ਹਨ ਪਰ ਉਨ੍ਹਾਂ ਤੇ ਤੁਰਦੇ ਨਹੀਂ
IRVPA   ਵੇਖ, ਤੂੰ ਉਹਨਾਂ ਦੇ ਲਈ ਇੱਕ ਪਿਆਰੇ ਰਾਗ ਵਰਗਾ ਹੈਂ, ਜਿਹੜਾ ਰਸੀਲੀ ਅਵਾਜ਼ ਵਾਲਾ ਅਤੇ ਸਾਜ਼ ਵਜਾਉਣ ਵਿੱਚ ਚੰਗਾ ਹੋਵੇ, ਕਿਉਂ ਜੋ ਉਹ ਤੇਰੀਆਂ ਗੱਲਾਂ ਸੁਣਦੇ ਹਨ ਪਰ ਉਹਨਾਂ ਉੱਤੇ ਚੱਲਦੇ ਨਹੀਂ ਹਨ।