Bible Language

Ezekiel 33:6 (KJV) King James Version

Versions

PAV   ਪਰ ਜੇ ਕਰ ਰਾਖਾ ਤਲਵਾਰ ਨੂੰ ਆਉਂਦਾ ਵੇਖੇ ਅਤੇ ਨਰਸਿੰਗਾ ਨਾ ਫੂਕੇ ਅਤੇ ਲੋਕ ਖ਼ਬਰਦਾਰ ਨਾ ਕੀਤੇ ਜਾਣ ਅਤੇ ਤਲਵਾਰ ਆਵੇ ਅਤੇ ਉਨ੍ਹਾਂ ਵਿੱਚੋਂ ਕਿਸੇ ਦੇ ਪ੍ਰਾਣ ਲੈ ਜਾਵੇ, ਤਾਂ ਉਹ ਆਪਣੇ ਔਗਣ ਕਰਕੇ ਲਿਆ ਗਿਆ ਪਰ ਮੈਂ ਉਹ ਦਾ ਖ਼ੂਨ ਰਾਖੇ ਦੇ ਹੱਥੋਂ ਮੰਗਾਂਗਾ
IRVPA   ਪਰ ਜੇਕਰ ਰਾਖ਼ਾ ਤਲਵਾਰ ਨੂੰ ਆਉਂਦਾ ਵੇਖੇ, ਪਰ ਨਰਸਿੰਗੇ ਨਾ ਫੂਕੇ ਅਤੇ ਲੋਕ ਖ਼ਬਰਦਾਰ ਨਾ ਕੀਤੇ ਜਾਣ। ਤਲਵਾਰ ਆਵੇ ਅਤੇ ਉਹਨਾਂ ਵਿੱਚੋਂ ਕਿਸੇ ਦੇ ਪ੍ਰਾਣ ਲੈ ਜਾਵੇ, ਤਾਂ ਉਹ ਆਪਣੇ ਔਗੁਣ ਕਰਕੇ ਲਿਆ ਗਿਆ, ਪਰ ਮੈਂ ਉਹ ਦਾ ਖ਼ੂਨ ਰਾਖੇ ਦੇ ਹੱਥੋਂ ਮੰਗਾਂਗਾ।