Bible Language

Ezekiel 37:24 (KJV) King James Version

Versions

PAV   ਅਤੇ ਮੇਰਾ ਦਾਸ ਦਾਊਦ ਉਨ੍ਹਾਂ ਉੱਤੇ ਪਾਤਸ਼ਾਹ ਹੋਵੇਗਾ ਅਤੇ ਉਨ੍ਹਾਂ ਸਾਰਿਆਂ ਦਾ ਇੱਕੋ ਹੀ ਆਜੜੀ ਹੋਵੇਗਾ ਅਤੇ ਓਹ ਮੇਰੇ ਹੁਕਮਾਂ ਵਿੱਚ ਚੱਲਣਗੇ ਅਤੇ ਮੇਰੀਆਂ ਬਿਧੀਆਂ ਨੂੰ ਮੰਨ ਕੇ ਉਨ੍ਹਾਂ ਦੀ ਪਾਲਨਾ ਕਰਨਗੇ
IRVPA   ਮੇਰਾ ਦਾਸ ਦਾਊਦ ਉਹਨਾਂ ਉੱਤੇ ਰਾਜਾ ਹੋਵੇਗਾ ਅਤੇ ਉਹਨਾਂ ਸਾਰਿਆਂ ਦਾ ਇੱਕੋ ਹੀ ਆਜੜੀ ਹੋਵੇਗਾ। ਉਹ ਮੇਰੇ ਹੁਕਮਾਂ ਵਿੱਚ ਚੱਲਣਗੇ ਅਤੇ ਮੇਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਦੀ ਪਾਲਣਾ ਕਰਨਗੇ।