Bible Language

Ezekiel 37:3 (KJV) King James Version

Versions

PAV   ਅਤੇ ਉਹ ਨੇ ਮੈਥੋਂ ਪੁੱਛਿਆ, ਹੇ ਆਦਮੀ ਦੇ ਪੁੱਤ੍ਰ, ਕੀ ਇਹ ਹੱਡੀਆਂ ਜੀ ਸੱਕਦੀਆਂ ਹਨ? ਮੈਂ ਆਖਿਆ, ਹੇ ਪ੍ਰਭੁ ਯਹੋਵਾਹ, ਤੂੰ ਹੀ ਜਾਣਦਾ ਹੈਂ
IRVPA   ਉਹ ਨੇ ਮੇਰੇ ਕੋਲੋਂ ਪੁੱਛਿਆ, ਹੇ ਮਨੁੱਖ ਦੇ ਪੁੱਤਰ, ਕੀ ਇਹ ਹੱਡੀਆਂ ਜੀਉਂਦੀਆਂ ਹੋ ਸਕਦੀਆਂ ਹਨ? ਮੈਂ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਹੀ ਜਾਣਦਾ ਹੈ।