Bible Language

Ezekiel 37:4 (KJV) King James Version

Versions

PAV   ਫੇਰ ਉਸ ਮੈਨੂੰ ਆਖਿਆ, ਤੂੰ ਇਨ੍ਹਾਂ ਹੱਡੀਆਂ ਉੱਤੇ ਅੰਗਮ ਵਾਚ ਅਤੇ ਇਨ੍ਹਾਂ ਨੂੰ ਆਖ, ਹੇ ਸੁੱਕੀ ਹੱਡੀਓ, ਯਹੋਵਾਹ ਦਾ ਬਚਨ ਸੁਣੋ!
IRVPA   ਫੇਰ ਉਸ ਮੈਨੂੰ ਆਖਿਆ, ਤੂੰ ਇਹਨਾਂ ਹੱਡੀਆਂ ਉੱਤੇ ਭਵਿੱਖਬਾਣੀ ਕਰ ਅਤੇ ਇਹਨਾਂ ਨੂੰ ਆਖ, ਹੇ ਸੁੱਕੀ ਹੱਡੀਓ, ਯਹੋਵਾਹ ਦਾ ਬਚਨ ਸੁਣੋ!