Bible Language

Ezekiel 38:17 (KJV) King James Version

Versions

PAV   ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੀ ਤੂੰ ਹੀ ਨਹੀਂ ਜਿਹ ਦੇ ਵਿਖੇ ਮੈਂ ਪੁਰਾਣੇ ਸਮੇਂ ਵਿੱਚ ਆਪਣੇ ਸੇਵਕਾਂ ਇਸਰਾਏਲੀ ਨਬੀਆਂ ਦੇ ਰਾਹੀਂ ਜਿਨ੍ਹਾਂ ਨੇ ਉਨ੍ਹਾਂ ਦਿਨਾਂ ਵਿੱਚ ਕਈ ਵਰ੍ਹੇ ਅਗੰਮ ਵਾਚ ਕੇ ਆਖਿਆ ਕਿ ਮੈਂ ਤੈਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਵਾਂਗਾ
IRVPA   {ਗੋਗ ਨੂੰ ਪਰਮੇਸ਼ੁਰ ਦੀ ਸਜ਼ਾ} PS ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੂੰ ਹੀ ਨਹੀਂ ਜਿਹ ਦੇ ਬਾਰੇ ਮੈਂ ਪੁਰਾਣੇ ਸਮੇਂ ਵਿੱਚ ਆਪਣੇ ਸੇਵਕਾਂ, ਇਸਰਾਏਲੀ ਨਬੀਆਂ ਦੇ ਰਾਹੀਂ ਜਿਹਨਾਂ ਨੇ ਉਹਨਾਂ ਦਿਨਾਂ ਵਿੱਚ ਕਈ ਸਾਲ ਭਵਿੱਖਬਾਣੀ ਕਰ ਕੇ ਆਖਿਆ ਕਿ ਮੈਂ ਤੈਨੂੰ ਉਹਨਾਂ ਉੱਤੇ ਚੜ੍ਹਾ ਲਿਆਵਾਂਗਾ।