Bible Language

Ezekiel 39:15 (KJV) King James Version

Versions

PAV   ਅਤੇ ਜਦੋਂ ਓਹ ਦੇਸ ਵਿੱਚੋਂ ਲੰਘਣ ਅਤੇ ਉਨ੍ਹਾਂ ਵਿੱਚੋਂ ਕੋਈ ਕਿਸੇ ਮਨੁੱਖ ਦੀ ਹੱਡੀ ਵੇਖੇ ਤਾਂ ਉਹ ਦੇ ਕੋਲ ਇੱਕ ਨਿਸ਼ਾਨ ਬਣਾ ਦੇਵੇਗਾ, ਜਦੋਂ ਤੀਕ ਦਬਾਉਣ ਵਾਲੇ ਗੋਗ ਦੀ ਭੀੜ ਦੀ ਵਾਦੀ ਵਿੱਚ ਉਹ ਨੂੰ ਨਾ ਦਬਾਉਣ
IRVPA   ਜਦੋਂ ਉਹ ਦੇਸ ਵਿੱਚੋਂ ਲੰਘਣ ਅਤੇ ਉਹਨਾਂ ਵਿੱਚੋਂ ਕੋਈ ਕਿਸੇ ਮਨੁੱਖ ਦੀ ਹੱਡੀ ਵੇਖੇ, ਤਾਂ ਉਹ ਦੇ ਕੋਲ ਇੱਕ ਨਿਸ਼ਾਨ ਬਣਾ ਦੇਵੇਗਾ, ਜਦੋਂ ਤੱਕ ਦਬਾਉਣ ਵਾਲੇ ਗੋਗ ਦੀ ਭੀੜ ਦੀ ਵਾਦੀ ਵਿੱਚ ਉਹ ਨੂੰ ਨਾ ਦਬਾਉਣ।