Bible Language

Ezekiel 39:25 (KJV) King James Version

Versions

PAV   ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੁਣ ਮੈਂ ਯਾਕੂਬ ਨੂੰ ਅਸੀਰੀ ਤੋਂ ਫੇਰ ਲਿਆਵਾਂਗਾ ਅਤੇ ਇਸਾਰਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ ਅਤੇ ਆਪਣੇ ਪਵਿੱਤ੍ਰ ਨਾਮ ਦੇ ਲਈ ਅਣਖੀ ਹੋਵਾਂਗਾ
IRVPA   ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੁਣ ਮੈਂ ਯਾਕੂਬ ਨੂੰ ਗੁਲਾਮੀ ਤੋਂ ਫੇਰ ਲਿਆਵਾਂਗਾ ਅਤੇ ਇਸਰਾਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ। ਮੈਂ ਆਪਣੇ ਪਵਿੱਤਰ ਨਾਮ ਦੇ ਲਈ ਅਣਖੀ ਹੋਵਾਂਗਾ।