Bible Language

Ezekiel 39:27 (KJV) King James Version

Versions

PAV   ਜਦੋਂ ਮੈਂ ਉਨ੍ਹਾਂ ਨੂੰ ਉੱਮਤਾਂ ਵਿੱਚੋ ਮੋੜ ਲਿਆਇਆ ਅਤੇ ਉਨ੍ਹਾਂ ਨੂੰ ਵੈਰੀਆਂ ਦੇ ਦੇਸਾਂ ਵਿੱਚੋਂ ਇਕੱਠੇ ਕੀਤਾ, ਅਤੇ ਬਹੁਤ ਸਾਰੀਆਂ ਕੌਮਾਂ ਦੀਆਂ ਅੱਖਾਂ ਵਿੱਚ ਮੈਂ ਪਵਿੱਤ੍ਰ ਠਹਿਰਾਇਆ ਗਿਆ
IRVPA   ਜਦੋਂ ਮੈਂ ਉਹਨਾਂ ਨੂੰ ਉੱਮਤਾਂ ਵਿੱਚੋਂ ਮੋੜ ਲਿਆਇਆ, ਉਹਨਾਂ ਨੂੰ ਵੈਰੀਆਂ ਦੇ ਦੇਸਾਂ ਵਿੱਚੋਂ ਇਕੱਠੇ ਕੀਤਾ, ਅਤੇ ਬਹੁਤ ਸਾਰੀਆਂ ਕੌਮਾਂ ਦੀਆਂ ਅੱਖਾਂ ਵਿੱਚ ਮੈਂ ਪਵਿੱਤਰ ਠਹਿਰਾਇਆ ਗਿਆ।